ਪਹਿਲੀ ਵਾਰ ਵੋਟ ਪਾਉਣ ਵੇਲੇ ਅਮਨਪ੍ਰੀਤ ਸਿੰਘ ਸੋਢੀ ਨੂੰ ਕੀਤਾ ਗਿਆ ਸਨਮਾਨਿਤ
ਮੋਹਾਲੀ, 21 ਫ਼ਰਵਰੀ, 2022: ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਰੁੜਕਾ ਦੇ ਅਮਨਪ੍ਰੀਤ ਸਿੰਘ ਸੋਢੀ ਨੂੰ ਪਹਿਲੀ ਵਾਰ ਵੋਟ ਪਾਉਣ ਵੇਲੇ ਚੋਣ ਅਧਿਕਾਰੀ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।